ਸੁਤੰਤਰਤਾ ਸੰਗਰਾਮੀਆਂ ਨੂੰ ਮਿਲੇਗਾ ਫਾਇਦਾ, ਪੰਜਾਬ ਸਰਕਾਰ ਵੱਲੋਂ ਹੈਲਪਲਾਈਨ ਨੰਬਰ ਅਤੇ ਈ ਮੇਲ ਕੀਤੀ ਸ਼ੁਰੂ
— ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ ਨੰ 234 ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ 10ਫਰਵਰੀ। ਦੇਸ਼ ਦੀ ਅਜ਼ਾਦੀ ਸਮੇਂ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਹੈਲਪਲਾਈਨ ਨੰਬਰ 0172-2740788 ਤੇ ਈ ਮੇਲ ਦੀ ਸੇਵਾ … <a href="https://thestateheadlines.com/freedom-fighters-will-get-benefit-punjab-government-started-helpline-number-and-e-mail/">Continued</a>
पूरी खबर पढ़ें